ਅਸ਼ੋਕ ਵਰਮਾ
ਮਾਨਸਾ, 23 ਨਵੰਬਰ 2020: ਸੁਰੇਂਦਰ ਲਾਂਬਾ, ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਪ੍ਰੈਸ ਨੋੋਟ ਰਾਹੀਂ ਦੱਸਿਆ ਹੈ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 7 ਮੁਲਜਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਕੀਤੇ ਹਨ। ਉਹਨਾਂ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਬਲਵੰਤ ਸਿੰਘ ਉਰਫ ਬੋੋਨੀ ਪੁੱਤਰ ਮੁਖਤਿਆਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 11 ਨਸ਼ੀਲੀਆਂ ਅਤੇ 90 ਨਸ਼ੀਲੀਆਂ ਗੋੋਲੀਆਂ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਐਂਟੀ-ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਨੇ ਲੱਕੀ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਝੰਡਾ ਕਲਾਂ ਨੂੰ ਕਾਬੂ ਕਰਕੇ ਉਸ ਪਾਸੋੋਂ ਨਸ਼ੀਲੇ ਕੈਪਸੂਲ ਬਰਾਮਦ ਕਰਕੇ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਸੀ। ਪੁਲਿਸ ਰਿਮਾਂਡ ਹਾਸਲ ਕਰਕੇ ਉਸ ਪਾਸੋੋਂ 600 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਪੁੱਛਗਿੱਛ ਤੇ ਰਵੀ ਸਿੰਘ ਉਰਫ ਸੰਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਝੰਡਾਂ ਕਲਾਂ ਨੂੰ ਗਿ੍ਰਫਤਾਰ ਕਰਕੇ ਉਸ ਪਾਸੋੋਂ ਵੀ 200 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਸੁਖਵਿੰਦਰ ਸਿੰਘ ਉਰਫ ਵਿੰਦਰ ਪੁੱਤਰ ਤੇਜਾ ਸਿੰਘ ਵਾਸੀ ਬੀਰੋੋਕੇ ਖੁਰਦ ਨੂੰ ਕਾਬੂ ਕਰਕੇ ਉਸ ਪਾਸੋੋਂ 1 ਕਿਲੋੋ 500 ਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ। ਇਸੇ ਤਰਾਂ ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬਿ੍ਰਸ਼ਪਾਲ ਸਿੰਘ ਪੁੱਤਰ ਜੈਲਾ ਸਿੰਘ ਵਾਸੀ ਭਾਵਾ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ।
ਪੁਲਿਸ ਪਾਰਟੀ ਨੇ ਰੇਡ ਕਰਕੇ 150 ਲੀਟਰ ਲਾਹਣ ਬਰਾਮਦ ਕੀਤੀ ਗਈ, ਮੁਲਜਿਮ ਦੀ ਗਿ੍ਰਫਤਾਰੀ ਬਾਕੀ ਹੈ। ਥਾਣਾ ਸਿਟੀ-1 ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੁਖਦੀਪ ਸਿੰਘ ਉਰਫ ਬੀਰੂ ਪੁੱਤਰ ਸੁਖਜਿੰਦਰ ਸਿੰਘ ਵਾਸੀ ਜੁਵਾਹਰਕੇ ਵਿਰੁੱਧ ਥਾਣਾ ਸਿਟੀ-1 ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ। ਪੁਲਿਸ ਪਾਰਟੀ ਨੇ ਮੁਲਜਮ ਨੂੰ ਕਾਬੂ ਕਰਕੇ 100 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਜੋੋਗਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਬਲਵੀਰ ਸਿੰਘ ਪੁੱਤਰ ਬਲਿਹਾਰ ਸਿੰਘ ਵਾਸੀ ਰੜ ਵਿਰੁੱਧ ਥਾਣਾ ਜੋੋਗਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਮੁਲਜਮ ਨੂੰ ਸ਼ਰਾਬ ਨਜਾਇਜ ਕਸੀਦ ਕਰਦਿਆਂ ਮੌੌਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 35 ਲੀਟਰ ਲਾਹਣ ਅਤੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਥਾਣਾ ਬਰੇਟਾ ਦੀ ਹੀ ਪੁਲਿਸ ਪਾਰਟੀ ਨੇ ਨਿਰਮਲ ਸਿੰਘ ਪੁੱਤਰ ਬੱਲਮ ਸਿੰਘ ਵਾਸੀ ਚੱਕ ਅਲੀਸ਼ੇਰ ਅਤੇ ਜਗਦੀਪ ਸਿੰਘ ਉਰਫ ਦੀਪਾ ਪੁੱਤਰ ਜੋਗਿੰਦਰ ਸਿੰਘ ਵਾਸੀ ਭਾਵਾ ਨੂੰ ਮੋੋਟਰਸਾਈਕਲ ਸਮੇਤ ਕਾਬੂ ਕਰਕੇ 9 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾ ਕੇ ਮਾਲ ਮੁਕੱਦਮਾ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।