← ਪਿਛੇ ਪਰਤੋ
ਚੰਡੀਗੜ੍ਹ, 24 ਨਵੰਬਰ 2020 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਨੂੰ ਭਲਕੇ 25 ਨਵੰਬਰ ਨੂੰ ਦੁਪਹਿਰ ਦੇ ਖਾਣੇ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਸਿੱਧੂ ਨਾਲ ਕਈ ਵਿਸ਼ਿਆਂ 'ਤੇ ਵਿਚਾਰ ਚਰਚੇ ਕੀਤੇ ਜਾਣਗੇ।
Total Responses : 257