← ਪਿਛੇ ਪਰਤੋ
ਨਵੀਂ ਦਿੱਲੀ, 25 ਨਵੰਬਰ 2020 - ਕਾਂਗਰਸ ਦੇ ਸੀਨੀਅਰ ਲੀਡਰ ਅਹਿਮਦ ਪਟੇਲ ਦਾ ਕੋਰੋਨਾ ਕਾਰਨ ਦੇਹਾਂਤ ਹੋ ਗਿਆ ਹੈ ਅਤੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ, ਜਿੱਥੇ ਉਨ੍ਹਾਂ ਨੇ ਆਪਣੇ ਆਖ਼ਰੀ ਸਾਹ ਲਏ। ਉਨ੍ਹਾਂ ਦੇ ਬੇਟੇ ਨੇ ਫੈਸਲ ਪਟੇਲ ਨੇ ਇਸ ਸਬੰਧੀ ਇਕ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਗੁਜਰਾਤ ਤੋਂ ਰਾਜ ਸਭਾ ਦੇ ਸੰਸਦ ਮੈਂਬਰ ਦੀ ਸਵੇਰੇ 3.30 ਵਜੇ ਮੌਤ ਹੋ ਗਈ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਵੱਲੋਂ ਟਵੀਟ ਕਰਕੇ ਅਹਿਮਦ ਪਟੇਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
Total Responses : 267