ਨਵੀਂ ਦਿੱਲੀ, 25 ਨਵੰਬਰ 2020 - ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਮੌਕੇ ਉਨ੍ਹਾਂ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਇੱਕ ਕਿਤਾਬ ਨੂੰ ਰਿਲੀਜ਼ ਕੀਤਾ ਹੈ। ਇਹ ਕਿਤਾਬ ਕਿਰਪਾਲ ਸਿੰਘ ਵੱਲੋਂ ਲਿਖੀ ਗਈ ਹੈ, ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਹਨ।
ਟਵੀਟ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://twitter.com/narendramodi/status/1331544166107529217