← ਪਿਛੇ ਪਰਤੋ
ਰਵੀ ਜੱਖੂ
ਚੰਡੀਗੜ੍ਹ, 26 ਨਵੰਬਰ 2020 - ਕਿਸਾਨ ਅੰਦੋਲਨ ਦੇ ਮੱਦੇਨਜਰ ਦਿੱਲੀ ਵੱਲ ਕੂਚ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਪੰਜਾਬ ਨਾਲ ਲੱਗਦੇ ਸਾਰੇ ਰਸਤੇ ਸੀਲ ਕਰ ਦਿੱਤੇ ਗਏ ਹਨ ਤਾਂ ਪਰ ਕਿਸਾਨਾਂ ਵੱਲੋਂ ਬਾਰਡਰ 'ਤੇ ਹੀ ਨਾਕੇ ਲਾ ਗਏ ਹਨ ਅਤੇ ਇਸ ਮੌਕੇ ਕਿਸਾਨਾਂ ਵੱਲੋਂ ਰਾਹਗੀਰਾਂ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਦੇਖੋ ਤਸਵੀਰਾਂ...
Total Responses : 936