← ਪਿਛੇ ਪਰਤੋ
ਨਵੀਂ ਦਿੱਲੀ, 26 ਨਵੰਬਰ 2020 - ਦਿੱਲੀ ਵਿੱਚ ਕਿਸਾਨਾਂ ਦੇ ਹੱਕ 'ਚ ਧਰਨਾ ਦੇਣ ਪਹੁੰਚੇ ਪਰਮਿੰਦਰ ਸਿੰਘ ਢੀਂਡਸਾ ਰਣਜੀਤ ਸਿੰਘ ਤਲਵੰਡੀ ਮਨਪ੍ਰੀਤ ਤਲਵੰਡੀ, ਪੰਥਕ ਅਕਾਲੀ ਲਹਿਰ ਦੇ ਸੂਬਾ ਕਮੇਟੀ ਮੈਬਰ ਰਾਜਦੀਪ ਸਿੰਘ ਆਂਡਲੂ, ਬਿੰਦਰਜੀਤ ਸਿੰਘ ਗਿੱਲ ਅਤੇ ਜਗਤਾਰ ਸਿੰਘ ਤਾਰਾ ਤਲਵੰਡੀ ਸਮੇਤ ਸਾਰੇ ਜੱਥੇ ਨੂੰ ਦਿੱਲੀ ਪੁਲਿਸ ਨੇ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਪੰਜਾਬ ਤੋ ਦਿੱਲੀ ਪਹੁੰਚੇ ਪਹਿਲੇ ਜੱਥੇ ਨੂੰ ਵੀ ਦਿੱਲੀ ਪੁਲਿਸ ਨੇ ਕੀਤਾ ਗ੍ਰਿਫਤਾਰ ਕਰ ਲਿਆ ਹੈ।
Total Responses : 265