← ਪਿਛੇ ਪਰਤੋ
ਦੀਪਕ ਜੈਨ
ਜਗਰਾਓਂ, 26 ਨਵੰਬਰ 2020 - ਸ਼ਹਿਰ ਦੇ ਬਹੁਤ ਹੀ ਹੋਣਹਾਰ ਨੌਜਵਾਨ ਪੁਨੀਤ ਭੰਡਾਰੀ ਨੂੰ ਬਾਰ ਕੌਂਸਿਲ ਆਫ ਪੰਜਾਬ ,ਹਰਿਆਣਾ ਅਤੇ ਚੰਡੀਗੜ੍ਹ ਦਾ ਮੈਂਬਰ ਲਿਆ ਗਿਆ ਹੈ। ਜਿਸ ਕਾਰਨ ਸ਼ਹਿਰ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਮੌਕੇ ਪੁਨੀਤ ਭੰਡਾਰੀ ਦੇ ਪਰਿਵਾਰ ਵਾਲਿਆਂ ਨੂੰ ਵਧਾਈ ਦੇ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ। ਸ਼ਹਿਰ ਨਿਵਾਸੀਆਂ ਵਲੋਂ ਬਾਰ ਕੌਂਸਲ ਆਫ ਪੰਜਾਬ ,ਹਰਿਆਣਾ ਅਤੇ ਚੰਡੀਗੜ੍ਹ ਦੇ ਚੇਅਰਮੈਨ ਕਰਨਜੀਤ ਸਿੰਘ ਅਤੇ ਮੈਂਬਰ ਬਾਰ ਕੌਂਸਲ ਲੇਖ ਰਾਜ ਸ਼ਰਮਾ ਦਾ ਧੰਨਵਾਦ ਕੀਤਾ ਗਿਆ ਹੈ।
Total Responses : 189