← ਪਿਛੇ ਪਰਤੋ
ਅੰਮ੍ਰਿਤਸਰ, 27 ਨਵੰਬਰ 2020 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਅੱਜ ਅੰਮ੍ਰਿਤਸਰ ਸਾਹਿਬ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗੀ, ਜਿਸ 'ਚ ਪ੍ਰਧਾਨ ਸਮੇਤ ਕਾਰਜਕਾਰਨੀ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਡੀ.) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲੋਕਤੰਤਰੀ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ ਅਤੇ 'ਲਿਫ਼ਾਫ਼ਾ ਕਲਚਰ' ਬੰਦ ਹੋਣਾ ਚਾਹੀਦਾ ਹੈ।
Total Responses : 7