← ਪਿਛੇ ਪਰਤੋ
ਅੰਮ੍ਰਿਤਸਰ, 27 ਨਵੰਬਰ 2020 - ਬੀਬੀ ਜਗੀਰ ਕੌਰ ਐਸ ਜੀ ਪੀ ਸੀ ਦੀ ਨਵੀਂ ਪ੍ਰਧਾਨ ਬਣ ਗਈ ਹੈ। ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਅਤੇ ਮਿੱਠੂ ਸਿੰਘ ਕਾਹਨੇਕੇ ਵਿਚਕਾਰ ਐਸ ਜੀ ਪੀ ਸੀ ਦੀ ਪ੍ਰਧਾਨਗੀ ਲਈ ਮੈਂਬਰਾਂ ਵਲੋਂ ਵੋਟਾਂ ਪਾਈਆਂ ਗਈਆਂ। ਜਿਸ 'ਚ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਚੁਣ ਲਿਆ ਗਿਆ ਹੈ।
Total Responses : 942