← ਪਿਛੇ ਪਰਤੋ
ਅਹਿਮਦਾਬਾਦ, 28 ਨਵੰਬਰ 2020 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਜਰਾਤ ਦੇ ਅਹਿਮਦਾਬਾਦ 'ਚ ਪਹੁੰਚ ਗਏ ਹਨ, ਜਿੱਥੇ ਉਹ ਅਹਿਮਦਾਬਾਦ ਦੇ ਨੇੜੇ ਪ੍ਰਮੁੱਖ ਦਵਾਈ ਕੰਪਨੀ 'ਜਾਈਡਸ ਕੈਡਿਲਾ' ਪਾਰਕ ਦਾ ਦੌਰਾ ਕਰਨਗੇ ਅਤੇ ਇੱਥੇ ਵਿਕਸਿਤ ਕੀਤੇ ਜਾ ਰਹੇ ਕੋਵਿਡ-19 ਟੀਕੇ ਦੇ ਬਾਰੇ 'ਚ ਜਾਣਕਾਰੀ ਹਾਸਲ ਕਰਨਗੇ। ਭਾਰਤ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਾਲੇ ਦੇਸ਼ 'ਚ ਤਿੰਨ ਵੱਖ-ਵੱਖ ਕੋਵਿਡ ਵੈਕਸੀਨਾਂ 'ਤੇ ਕੰਮ ਚੱਲ ਰਿਹਾ ਹੈ ਜਿਨ੍ਹਾਂ ਬਾਰੇ ਮੋਦੀ ਵੱਲੋਂ ਜਾਇਜ਼ਾ ਲਿਆ ਜਾਵੇਗਾ।
Total Responses : 57