← ਪਿਛੇ ਪਰਤੋ
ਚੰਡੀਗੜ੍ਹ, 28 ਨਵੰਬਰ 2020 - ਈ ਪੀ ਐਫ ਓ ਨੇ ਜੀਵਨ ਪ੍ਰਮਾਣ ਪੱਤਰ ਪੇਸ਼ ਕਰਨ ਆਖਰੀ ਮਿਤੀ 'ਚ ਵਾਧਾ ਕਰ ਦਿੱਤਾ ਹੈ। ਹੁਣ ਜੀਵਨ ਪ੍ਰਮਾਣ ਪੱਤਰ 28 ਫਰਵਰੀ 2021 ਤੱਕ ਪੇਸ਼ ਕੀਤੇ ਜਾ ਸਕਣਗੇ। ਈ ਪੀ ਐਫ ਓ ਵੱਲੋਂ ਦਿੱਤੀ ਗਈ ਇਸ ਰਾਹਤ ਦਾ ਕਰੀਬ 35 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ।
Total Responses : 942