← ਪਿਛੇ ਪਰਤੋ
ਹੁਸ਼ਿਆਰਪੁਰ, 29 ਨਵੰਬਰ 2020 - ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 30 ਨਵੰਬਰ ਨੂੰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜਰ ਸੋਮਵਾਰ ਨੂੰ ਰਾਜ ਦੇ ਸਾਰੇ ਸੇਵਾ ਕੇਂਦਰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ।
Total Responses : 928