← ਪਿਛੇ ਪਰਤੋ
ਨਵੀਂ ਦਿੱਲੀ,29 ਨਵੰਬਰ,2020: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਲਈ ਪੰਥਕ ਅਕਾਲੀ ਲਹਿਰ ਨੇ ਵੀ ਤਿਆਰੀ ਖਿੱਚ ਲਈ ਹੈ। ਪੰਥਕ ਲਹਿਰ ਵੱਲੋਂ ਐਲਾਨ ਕੀਤਾ ਗਿਆ ਕਿ ਉਹ ਪ੍ਰਬੰਧਕ ਕਮੇਟੀ ਦੀਆਂ 46 ਸੀਟਾਂ ’ਤੇ ਚੋਣ ਲੜੇਗੀ। ਇਹ ਐਲਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਵੱਲੋਂ ਕੀਤਾ ਗਿਆ।
Total Responses : 863