← ਪਿਛੇ ਪਰਤੋ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 30 ਨਵੰਬਰ 2020 - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੇ ਦੀਵਾਨ ਹਾਲ ਵਿਖੇ ਕਰਵਾਏ ਜਾ ਧਾਰਮਿਕ ਸਮਾਗਮ ਮੌਕੇ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦਾ ਸਿਰੋਪਾਓ ਦੇ ਸਨਮਾਨ ਕੀਤਾ ਗਿਆ।ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਵਲੋਂ ਵੱਖ-ਵੱਖ ਸੰਤਾਂ ਮਹਾਪੁਰਸ਼ਾਂ, ਧਾਰਮਿਕ ਜਥੇਬੰਦੀਆਂ ਅਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਸੀ। ਇਹ ਸਮਾਗਮ ਅੱਜ ਪੂਰੀ ਰਾਤ ਤੱਕ ਚੱਲਣਗੇ ਅਤੇ ਰਾਤ ਨੂੰ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ
Total Responses : 936