← ਪਿਛੇ ਪਰਤੋ
ਚੰਡੀਗੜ੍ਹ, 1 ਨਵੰਬਰ 2020 - ਚੋਣ ਕਮਿਸ਼ਨ ਨੇ ਮਿਊਂਸੀਪਲ ਕਾਰਪੋਰੇਸ਼ਨ ਅਤੇ ਨਗਰ ਪੰਚਾਇਤਾਂ ਦੀਆਂ ਆਮ / ਜ਼ਿਮਨੀ ਚੋਣਾਂ ਕਰਵਾਉਣ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ 'ਚ 1 ਜਨਵਰੀ 2021 ਤੱਕ ਸਬੰਧਤ ਮਿਉਂਸਪਲ ਕਾਰਪੋਰੇਸ਼ਨਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਵੋਟਰ ਸੂਚੀਆਂ ਤਿਆਰ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ।
ਸਬੰਧਤ ਨੋਟੀਫਿਕੇਸ਼ਨ ਹੇਠ ਪੜ੍ਹੋ:
Total Responses : 265