← ਪਿਛੇ ਪਰਤੋ
ਨਵੀਂ ਦਿੱਲੀ, 1 ਦਸੰਬਰ 2020 - ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਵਿਗਿਆਨ ਭਵਨ ਪੁੱਜ ਗਏ ਹਨ। ਜਿੱਥੇ ਥੋੜੀ ਦੇਰ ਬਾਅਦ ਕੇਂਦਰ ਅਤੇ ਕਿਸਾਨਾਂ ਵਿਚਕਾਰ ਮੀਟਿੰਗ ਸ਼ੁਰੂ ਹੋਵੇਗੀ। ਕੇਂਦਰ ਸਰਕਾਰ ਵਲੋਂ ਸਿਰਫ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੂੰ ਹੀ ਸੱਦਾ ਪੱਤਰ ਆਇਆ ਸੀ ਪਰ ਕਿਸਾਨ ਆਗੂਆਂ ਨੇ ਸ਼ਰਤ ਰੱਖੀ ਕਿ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਵੀ ਗੱਲਬਾਤ ਵਿਚ ਸ਼ਾਮਲ ਕੀਤਾ ਜਾਵੇ ਅਤੇ ਕੇਂਦਰ ਵੱਲੋਂ ਇਹ ਮੰਗ ਪ੍ਰਵਾਨ ਕਰ ਲਈ ਗਈ ਹੈ।
Total Responses : 188