ਨਵੀਂ ਦਿੱਲੀ, 1 ਦਸੰਬਰ 2020 - ਸੂਤਰਾਂ ਦੇ ਹਵਾਲੇ ਨਾਲ ਖਬਰ ਸਾਹਮਣੇ ਆ ਰਹੀ ਹੈ ਸਰਕਾਰ ਨੇ ਕਿਸਾਨਾਂ ਅੱਗੇ ਕਮੇਟੀ ਬਣਾਉਣ ਦਾ ਪ੍ਰਸਤਾਵ ਰੱਖਿਆ ਹੈ ਅਤੇ ਜਿਸ ਦੇ ਲਈ 4 ਤੋਂ 5 ਮੈਂਬਰਾਂ ਦੇ ਨਾਂਅ ਮੰਗੇ ਗਏ ਹਨ ਤਾਂ ਜੋ ਖੇਤੀ ਕਾਨੂੰਨਾਂ ਨੂੰ ਲੈ ਕੇ ਸਮਿੱਖਿਆ ਕੀਤੀ ਜਾ ਸਕੇ ਅਤੇ ਕਮੀਆਂ ਨੂੰ ਦੂਰ ਕੀਤਾ ਜਾ ਸਕੇ। ਫਿਲਹਾਲ ਕਿਸਾਨਾਂ ਅਤੇ ਮੰਤਰੀਆਂ ਵਿਚਕਾਰ ਮੀਟਿੰਗ ਜਾਰੀ ਹੈ।
ਜਿਸ ਤੋਂ ਬਾਅਦ ਇਹ ਵੀ ਪਤਾ ਲੱਗਿਆ ਹੈ ਕਿ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਮਤੇ ਨੂੰ ਠੁਕਰਾ ਦਿੱਤਾ ਗਿਆ ਹੈ। ਅਤੇ ਕਿਹਾ ਹੈ ਕਿ ਤੁਸੀਂ ਜਲਦ ਤੋਂ ਜਲਦ ਕਾਨੂੰਨ ਰੱਦ ਕਰੋ।