← ਪਿਛੇ ਪਰਤੋ
ਰਵੀ ਜੱਖੂ
ਚੰਡੀਗੜ੍ਹ, 2 ਦਸੰਬਰ 2020 - ਕਿਸਾਨ ਅੰਦੋਲਨ ਦੇ ਮੱਦੇਨਜ਼ਰ ਪੰਜਾਬ ਯੂਥ ਕਾਂਗਰਸ ਦੇ ਵਰਕਰਾਂ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਅਤੇ ਖੱਟਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਸਮੀਨ ਚੰਡੀਗੜ ਪੁਲਿਸ ਨੇ ਯੂਥ ਕਾਂਗਰਸ ਦੇ ਨੌਜਵਾਨਾਂ ਉੱਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ।
Total Responses : 933