← ਪਿਛੇ ਪਰਤੋ
ਚੰਡੀਗੜ੍ਹ, 2 ਦਸੰਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 24 ਮੌਤਾਂ ਹੋਈਆਂ ਹਨ ਜਦੋਂ ਕਿ 604 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 7694 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 153308 ਹੋ ਗਈ ਹੈ ਜਦੋਂ ਕਿ 140772 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 254