← ਪਿਛੇ ਪਰਤੋ
ਚੰਡੀਗੜ੍ਹ,2 ਦਸੰਬਰ,2020: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀਰਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਸਰਕਾਰ ਤੇ ਕਿਸਾਨਾਂ ਦੀ ਮੀਟਿੰਗ ਤੋਂ ਪਹਿਲਾਂ ਹੋਵੇਗੀ। ਭਰੋਸੇਯੋਗ ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਸਵੇਰੇ 9:30 ਵਜੇ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।
Total Responses : 936