ਚੰਡੀਗੜ੍ਹ, 2 ਦਸੰਬਰ 2020 - ਪੰਜਾਬ ਦੇ ਮੁੱਖ ਮੰਤਰੀ ਵੱਲੋਂ ਚੰਡੀਗੜ੍ਹ 'ਚ ਯੂਥ ਕਾਂਗਰਸ ਪੰਜਾਬ ਦੇ ਵਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਕੁੱਝ ਮਾੜੇ ਅਨਸਰਾਂ ਵੱਲੋਂ ਪੱਤਰਕਾਰਾਂ 'ਤੇ ਕੀਤੇ ਗਏ ਹਮਲੇ ਦੀ ਸਖਤ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਨੇ ਆਪਣੇ ਟਵੀਟ 'ਚ ਜ਼ਖਮੀ ਹੋਏ ਪੱਤਰਕਾਰ ਸਤੇਂਦਰ ਚੌਹਾਨ ਨਾਲ ਹਮਦਰਦੀ ਪ੍ਰਗਟ ਕੀਤੀ ਹੈ ਅਤੇ ਉਨ੍ਹਾਂ ਨੇ ਭਰੋਸਾ ਵੀ ਦੁਆਇਆ ਹੈ ਕਿ ਹਿੰਸਾ ਕਰਨ ਵਾਲੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਟਵੀਟ ਪੜ੍ਹਨ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...
https://twitter.com/RT_MediaAdvPbCM/status/1334145429064146945