← ਪਿਛੇ ਪਰਤੋ
ਚੰਡੀਗੜ,2 ਦਸੰਬਰ,2020: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਨੇ। ਚੌਟਾਲਾ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ’ਚ ਦਾਖਲ ਕਰਵਾਇਆ ਗਿਆ। ਦੋ ਦਿਨ ਪਹਿਲਾਂ ਹੀ ਓਮ ਪ੍ਰਕਾਸ਼ ਚੌਟਾਲਾ ਆਪਣੇ ਪੋਤੇ ਕਰਨ ਦੇ ਵਿਆਹ ਸਮਾਗਮ ’ਚ ਸ਼ਾਮਿਲ ਹੋਏ ਸੀ। ਓਮ ਪ੍ਰਕਾਸ਼ ਚੌਟਾਲਾ ਹਰਿਆਣਾ ਦਾ ਚਾਰ ਵਾਰ ਮੁੱਖ ਮੰਤਰੀ ਰਹਿ ਚੁੱਕੇ ਨੇ।
Total Responses : 942