← ਪਿਛੇ ਪਰਤੋ
ਨਵੀਂ ਦਿੱਲੀ, 3 ਦਸੰਬਰ 2020 - 1991 ਵਿੱਚ ਇੱਕ ਜੂਨੀਅਰ ਇੰਜੀਨੀਅਰ ਬਲਵੰਤ ਸਿੰਘ ਮੁਲਤਾਨੀ ਦੇ ਕਥਿਤ ਅਗਵਾ ਅਤੇ ਕਤਲ ਨਾਲ ਸਬੰਧਤ ਇੱਕ ਕੇਸ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਡਾਇਰੈਕਟਰ ਜਨਰਲ ਪੁਲਿਸ ਸੁਮੇਧ ਸਿੰਘ ਸੈਣੀ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
Total Responses : 188