← ਪਿਛੇ ਪਰਤੋ
ਨਵੀਂ ਦਿੱਲੀ, 3 ਦਸੰਬਰ 2020 - ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਗੱਲਬਾਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਦੇ ਘਰ ਪਹੁੰਚ ਚੁੱਕੇ ਹਨ। ਦੋਵਾਂ ਵਿਚਕਾਰ ਇਹ ਮੀਟਿੰਗ ਅਹਿਮ ਮੰਨੀ ਜਾ ਸਕਦੀ ਹੈ। ਕਿਉਂਕਿ ਕੈਪਟਨ ਕਿਸਾਨਾਂ ਅਤੇ ਕੇਂਦਰ ਸਰਕਾਰ ਵਿੱਚ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਅਹਿਮ ਰੋਲ ਅਦਾ ਕਰ ਸਕਦੇ ਹਨ।
Total Responses : 267