← ਪਿਛੇ ਪਰਤੋ
ਚੰਡੀਗੜ੍ਹ, 3 ਦਸੰਬਰ 2020 - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਰਾਸ਼ਟਰਪਤੀ ਨੂੰ ਚਿੱਠੀ ਲਿਖ ਕੇ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰ ਦਿੱਤਾ ਹੈ। ਵੱਡੇ ਬਾਦਲ ਨੇ ਰਾਸ਼ਟਰਪਤੀ ਨੂੰ ਚਿੱਠੀ 'ਚ ਲਿਖਿਆ ਕਿ ਕਿਸਾਨਾਂ ਵੱਲੋਂ ਆਪਣੀ ਜਾਇਜ਼ ਮੰਗਾਂ 'ਤੇ ਕੇਂਦਰ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ ਤੇ ਇਸੇ ਕਰਕੇ ਉਹ ਆਪਣਾ ਐਵਾਰਡ ਵਾਪਸ ਕਰ ਰਹੇ ਨੇ।
ਵੱਡੇ ਬਾਦਲ ਦੀ ਦੇਸ਼ ਦੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ ਹੇਠ ਪੜ੍ਹੋ
Total Responses : 863