← ਪਿਛੇ ਪਰਤੋ
ਚੰਡੀਗੜ੍ਹ, 3 ਦਸੰਬਰ 2020 - ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟੋਕ ਦੇ ਪ੍ਰਧਾਨ ਸੁਖਦੇਵ ਸਿੰਢ ਢੀਂਡਸਾ ਵੱਲੋਂ ਆਪਣਾ ਪਦਮ ਵਿਭੂਸ਼ਣ ਵਾਪਿਸ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਆਪਣਾ ਐਵਾਰਡ ਵਾਪਿਸ ਕਰ ਰਹੇ ਹਨ ਅਤੇ ਇਸ ਸਬੰਧੀ ਜਲਦ ਹੀ ਉਹ ਰਾਸ਼ਟਰਪਤੀ ਨੂੰ ਆਪਣੀ ਚਿੱਠੀ ਭੇਜ ਦੇਣਗੇ।
Total Responses : 872