ਚੰਡੀਗੜ, 3 ਦਸੰਬਰ 2020 : ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਾਹਿਤ ਅਤੇ ਕਲਾ ਦੇ 18 ਵੱਖ-ਵੱਖ ਵਰਗਾਂ ਲਈ ਸਾਹਿਤ ਰਤਨ ਅਤੇ ਸ਼੍ਰੋਮਣੀ ਐਵਾਰਡਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਪੰਜਾਬੀ ਸਾਹਿਤ ਰਤਨ ਸਾਲ 2015 ਲਈ ਓਮ ਪ੍ਰਕਾਸ਼ ਗਾਸ਼ੋ, 2016 ਲਈ ਗੁਰਬਚਨ ਭੁੱਲਰ, 2017 ਲਈ ਗੁਲਜ਼ਾਰ ਸਿੰਘ ਸੰਧੂ, 2018 ਲਈ ਫ਼ਖ਼ਰ ਜ਼ਮਾਨ, 2019 ਲਈ ਡਾ. ਤੇਜਵੰਤ ਮਾਨ ਅਤੇ 2020 ਲਈ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਚੁਣਿਆ ਗਿਆ ਹੈ।
ਇਹ ਵੀ ਪੜ੍ਹੋ:
ਛੇ ਸਾਲਾਂ ਦੇ ਸ਼੍ਰੋਮਣੀ ਐਵਾਰਡ ਐਲਾਨੇ ਸਰਕਾਰ ਨੇ ( List attached)
ਪੜ੍ਹੋ ਕਿਹੜੇ ਪੰਜਾਬੀ ਪੱਤਰਕਾਰਾਂ ਅਤੇ ਸਾਹਿਤਕ ਪੱਤਰਕਾਰਾਂ ਨੂੰ ਮਿਲਿਆ ਸ਼੍ਰੋਮਣੀ ਐਵਾਰਡ