← ਪਿਛੇ ਪਰਤੋ
ਚੰਡੀਗੜ੍ਹ, 3 ਦਸੰਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 20 ਮੌਤਾਂ ਹੋਈਆਂ ਹਨ ਜਦੋਂ ਕਿ 762 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 7724 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 154064 ਹੋ ਗਈ ਹੈ ਜਦੋਂ ਕਿ 141478 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 942