← ਪਿਛੇ ਪਰਤੋ
ਰਾਸ਼ਟਰੀ ਸਿਹਤ ਮਿਸ਼ਨ ਅਧੀਨ ਮੁਲਾਜ਼ਮਾਂ ਨੂੰ ਵੱਖ ਵੱਖ ਛੁੱਟੀਆਂ ਦੇਣ ਦੀਆਂ ਹਦਾਇਤਾਂ ਜਾਰੀ ਚੰਡੀਗੜ੍ਹ, 4 ਦਸੰਬਰ, 2020 : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਵੱਖ ਵੱਖ ਮੁਲਾਜ਼ਮ ਯੂਨੀਅਨਾਂ ਦੀਆਂ ਮੰਗਾਂ ’ਤੇ ਮੁਲਾਜ਼ਮਾਂ ਨੂੰ ਛੁੱਟੀਆਂ ਦੇਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਹੋਰ ਵੇਰਵਿਆਂ ਲਈ ਪੜ੍ਹੋ ਨਾਲ ਨੱਥੀ ਹੁਕਮਾਂ ਦੀ ਕਾਪੀ :
Total Responses : 267