← ਪਿਛੇ ਪਰਤੋ
ਚੰਡੀਗੜ੍ਹ, 4 ਦਸੰਬਰ 2020 - ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਡਾਇਰੈਕਟਰ ਡਾ. ਬੀ.ਐਸ ਚਵਨ ਦਾ ਲੰਬੀ ਬਿਮਾਰੀ ਤੋਂ ਬਾਅਦ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਉਹ 59 ਸਾਲਾਂ ਦੇ ਸੀ।
ਚਵਾਨ ਪੇਟ ਦੇ ਕੈਂਸਰ ਤੋਂ ਪੀੜਤ ਸਨ ਅਤੇ ਪਿਛਲੇ ਹਫਤੇ ਤੋਂ ਵੈਂਟੀਲੇਟਰ 'ਤੇ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ੁੱਕਰਵਾਰ ਦੁਪਹਿਰ ਨੂੰ ਸ਼ਮਸ਼ਾਨ ਘਾਟ ਸੈਕਟਰ-25 ਚੰਡੀਗੜ੍ਹ 'ਚ ਕੀਤਾ ਜਾਏਗਾ।
Total Responses : 936