← ਪਿਛੇ ਪਰਤੋ
ਦੀਪਕ ਜੈਨ
ਜਗਰਾਓਂ, 4 ਦਸੰਬਰ 2020 - ਬਹੁਤ ਹੀ ਦਰਦਨਾਕ ਹਾਦਸੇ ਵਿਚ ਇਕ ਨੌਜਵਾਨ ਲੜਕੇ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਪਰਮਿੰਦਰ ਸਿੰਘ ਪੁੱਤਰ ਹਰਵਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਆਪਣੀ ਭੈਣ ਨਾਲ ਜਗਰਾਓਂ ਟਿਊਸ਼ਨ ਪੜ੍ਹਨ ਆਉਂਦਾ ਸੀ ਅਤੇ ਮੋਟਰਸਾਇਕਲ 'ਤੇ ਜਾਂਦਿਆਂ ਰਸਤੇ ਵਿਚ ਸੜਕ 'ਤੇ ਸਾਇਕਲ ਸਵਾਰ ਨਾ ਟੱਕਰ ਹੋ ਗਈ ਜਿਸ ਨਾਲ ਪਰਮਿੰਦਰ ਸਿੰਘ ਦੀ ਮੌਤ ਹੋ ਗਈ ਅਤੇ ਉਸਦੀ ਭੈਣ ਗੰਭੀਰ ਜ਼ਖਮੀ ਹੋ ਗਈ। ਜਾਣਕਾਰੀ ਅਨੁਸਾਰ ਸਾਇਕਲ ਸਵਾਰ ਦੀ ਵੀ ਹਾਦਸੇ 'ਚ ਮੌਤ ਹੋ ਗਈ ਹੈ।
Total Responses : 936