← ਪਿਛੇ ਪਰਤੋ
ਚੰਡੀਗੜ੍ਹ, 4 ਦਸੰਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 20 ਮੌਤਾਂ ਹੋਈਆਂ ਹਨ ਜਦੋਂ ਕਿ 726 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 7785 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 154788 ਹੋ ਗਈ ਹੈ ਜਦੋਂ ਕਿ 142121 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 936