← ਪਿਛੇ ਪਰਤੋ
ਚੰਡੀਗੜ੍ਹ, 5 ਦਸੰਬਰ 2020 - ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੂੰ ਕੋਰੋਨਾ ਹੋ ਗਿਆ ਹੈ। ਵਿਜ ਨੇ ਖ਼ੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਟਵੀਟ 'ਚ ਲਿਖਿਆ ਹੈ ਕਿ ਉਨ੍ਹਾਂ ਦਾ ਅੰਬਾਲਾ ਕੈਂਟ ਦੇ ਸਿਵਲ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਸੰਪਰਕ 'ਚ ਆਉਣ ਵਾਲੇ ਸਾਰੇ ਲੋਕਾਂ ਨੂੰ ਕੋਰੋਨਾ ਟੈਸਟ ਕਰਾਉਣ ਦੀ ਅਪੀਲ ਕੀਤੀ ਹੈ।
Total Responses : 188