← ਪਿਛੇ ਪਰਤੋ
ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦਾ ਹੁੱਕਾ ਪਾਣੀ ਬੰਦ, ਖਾਪ ਪੰਚਾਇਤਾਂ ਨੇ ਲਏ ਕਈ ਹੋਰ ਅਹਿਮ ਫੈਸਲੇ ਚੰਡੀਗੜ੍ਹ, 5 ਦਸੰਬਰ, 2020 : ਹਰਿਆਣਾ ਦੀਆਂ ਖਾਪ ਪੰਚਾਇਤਾਂ ਨੇ ਸੂਬੇ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦਾ ਹੁੱਕਾ ਪਾਣੀ ਬੰਦ ਕਰਨ ਦਾ ਐਲਾਨ ਕੀਤਾ ਹੈ। ਇਕ ਚੈਨਲ ਦੀ ਰਿਪੋਰਟ ਮੁਤਾਬਕ ਖਾਪ ਪੰਚਾਇਤਾਂ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਸੂਬੇ ਦੇ ਖੇਤੀਬਾੜੀ ਮੰਤਰੀ ਜੇ ਪੀ ਦਲਾਲ ਦਾ ਬਾਈਕਾਟ ਅਤੇ ਐਮ ਪੀ ਬਿ੍ਜੇਂਦਰ ਸਿੰਘ ਦਾ ਸਮਾਜਿਕ ਬਾਈਕਾਟ ਵੀ ਕੀਤਾ ਜਾਵੇਗਾ। ਹੋਰ ਵੇਰਵਿਆਂ ਦੀ ਉਡੀਕ..
Total Responses : 928