← ਪਿਛੇ ਪਰਤੋ
ਚੰਡੀਗੜ੍ਹ, 5 ਦਸੰਬਰ 2020 - ਪੰਜਾਬ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 23 ਮੌਤਾਂ ਹੋਈਆਂ ਹਨ ਜਦੋਂ ਕਿ 644 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 7727 ਹੋ ਗਈ ਹੈ। ਜਦੋਂ ਕਿ ਸੂਬੇ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 155424 ਹੋ ਗਈ ਹੈ ਜਦੋਂ ਕਿ 142792 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਪੜ੍ਹੋ ਪੂਰੀ ਰਿਪੋਰਟ...
Total Responses : 189