← Go Back
ਉੱਘੇ ਪੰਜਾਬੀ ਲੇਖਕ ਤੇ ਸ਼੍ਰੋਮਣੀ ਕਵੀ ਪ੍ਰੋ. ਅਨੂਪ ਵਿਰਕ ਨਹੀਂ ਰਹੇ
ਚੰਡੀਗੜ੍ਹ, 15 ਅਕਤੂਬਰ 2023- ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਬਕਾ ਪ੍ਰਧਾਨ ਤੇ ਸ਼੍ਰੋਮਣੀ ਕਵੀ ਪ੍ਰੋ. ਅਨੂਪ ਵਿਰਕ ਨਹੀਂ ਰਹੇ। ਉਹ ਕਾਫੀ ਲੰਬੇ ਸਮੇਂ ਤੋਂ ਅਮਰੀਕਾ ਵਿਚ ਰਹਿ ਰਹੇ ਸੀ। ਭਾਰਤੀ ਸਮੇਂ ਅਨੁਸਾਰ ਅੱਜ ਉਹ ਸਵੇਰੇ ਅਕਾਲ ਚਲਾਣਾ ਕਰ ਗਏ।
Total Responses : 115