← Go Back
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦਾ ਦੇਹਾਂਤ
ਅੰਮ੍ਰਿਤਸਰ, 19 ਮਈ 2024 - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦਾ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਦੱਸਿਆ ਕਿ ਗਿਆਨੀ ਸੁਖਚੈਨ ਸਿੰਘ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
Total Responses : 191