← Go Back
ਸਾਹਿਤਕਾਰ ਕਿਰਨ ਬੇਦੀ ਦਾ ਦੇਹਾਂਤ: ਸਾਹਿਤ ਜਗਤ ਵਿਚ ਸੋਗ ਦੀ ਲਹਿਰ
ਮੋਹਾਲੀ, 6 ਸਤੰਬਰ 2024 - ਨਵਾਂ ਪੰਧ ਨਵੀਂ ਸੋਚੀ ਸੰਸਥਾ ਮੋਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਕਿਰਨ ਬੇਦੀ 6 ਸਤੰਬਰ ਦਿਨ ਸ਼ੁੱਕਰਵਾਰ ਨੂੰ ਸਦੀਵੀਂ ਵਿਛੋੜਾ ਦੇ ਗਏ ਹਨ। ਉਨ੍ਹਾਂ ਦੇ ਅਕਾਲ ਚਲਾਣਾ ’ਤੇ ਸੰਸਥਾ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਪਰਮਾਤਮਾ ਉਹਨਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
Total Responses : 80