← ਪਿਛੇ ਪਰਤੋ
ਹੁਸ਼ਿਆਰਪੁਰ: ਮੀਟ ਦੀਆਂ ਦੁਕਾਨਾਂ/ਸਲਾਟਰ ਹਾਊਸ 24 ਨੂੰ ਰਹਿਣਗੇ ਬੰਦ
ਹੁਸ਼ਿਆਰਪੁਰ, 23 ਜੁਲਾਈ 2021 - ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ 24 ਜੁਲਾਈ 2021 ਦਿਨ ਸ਼ਨੀਵਾਰ ਨੂੰ ਗੁਰੂ ਪੁਰਨਿਮਾਂ ਦੇ ਮੌਕੇ ’ਤੇ ਮੀਟ ਦੀਆਂ ਦੁਕਾਨਾਂ/ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਆਮ ਜਨਤਾ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਇਹ ਹੁਕਮ ਜਾਰੀ ਕੀਤਾ ਗਿਆ ਹੈ।
Total Responses : 936