← ਪਿਛੇ ਪਰਤੋ
ਡਾ.ਦਲਜੀਤ ਸਿੰਘ ਚੀਮਾ ਦੀ ਪ੍ਰੈਸ ਕਾਨਫਰੰਸ ਅੱਜ ਸ਼ਾਮ 3 ਵਜੇ (15 ਸਤੰਬਰ)
ਰੂਪਨਗਰ, 15 ਸਤੰਬਰ 2021- ਸਾਬਕਾ ਅਕਾਲੀ ਮੰਤਰੀ ਤੇ ਹਲਕਾ ਰੂਪਨਗਰ ਤੋਂ ਅਕਾਲੀ-ਬਸਪਾ ਦੇ ਸਾਂਝੇ ਉਮੀਦਵਾਰ ਐਲਾਨੇ ਗਏ ਡਾ.ਦਲਜੀਤ ਸਿੰਘ ਚੀਮਾ ਅੱਜ ਸ਼ਾਮ 3 ਵਜੇ (15 ਸਤੰਬਰ) ਨੂੰ ਰੂਪਨਗਰ ਪ੍ਰੈਸ ਕਲੱਬ ਵਿਖੇ ਪ੍ਰੈਸ ਕਾਨਫਰੰਸ ਕਰਨਗੇ।ਇਸ ਸਬੰਧੀ ਜਾਣਕਾਰੀ ਨਗਰ ਕੌਂਸਲ ਰੂਪਨਗਰ ਦੇ ਸਾਬਕਾ ਪ੍ਧਾਨ ਪਰਮਜੀਤ ਸਿੰਘ ਮੱਕਡ਼ ਨੇ ਦਿੱਤੀ।
Total Responses : 928