ਸੁਖਬੀਰ ਅਤੇ ਮਜੀਠੀਆ ਨੇ ਸੀਨੀਅਰ ਪੱਤਰਕਾਰ ਲਾਭ ਸਿੰਘ ਸਿੱਧੂ ਦੇ ਪਿਤਾ ਦੇ ਦਿਹਾਂਤ 'ਤੇ ਦੁੱਖ ਪ੍ਰਗਟਾਇਆ
ਜਗਤਾਰ ਸਿੰਘ,ਬਾਬੂਸ਼ਾਹੀ ਨੈਟਵਰਕ
ਪਟਿਆਲਾ 2022: ਸ਼੍ਰੋਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਜਲੰਧਰ ਤੋਂ ਸੀਨੀਅਰ ਪੱਤਰਕਾਰ ਸ.ਲਾਭ ਸਿੰਘ ਸਿੱਧੂ ਦੇ ਪਿਤਾ ਸ.ਬਸੰਤ ਸਿੰਘ ਸਿੱਧੂ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।