← ਪਿਛੇ ਪਰਤੋ
ਨੈਸ਼ਨਲ ਵੋਟਰ ਦਿਵਸ ਮਨਾਇਆ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ: 28 ਜਨਵਰੀ 2023 - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਚਾਕੀ ਮੱਲ ਸਿੰਘ ਵਿਖੇ ਪਿ੍ੰਸੀਪਲ ਮਨਿੰਦਰ ਕੌਰ ਦੀ ਅਗਵਾਈ ਹੇਠ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ ।ਇਸ ਮੌਕੇ ਪਿ੍ੰਸੀਪਲ ਮਨਿੰਦਰ ਕੌਰ ਨੇ ਵੋਟਰ ਦਿਵਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ । ਉਨ੍ਹਾਂ ਹਰੇਕ 18 ਸਾਲ ਦੇ ਵੋਟਰ ਨੂੰ ਵੋਟ ਬਣਾਉਣ, ਫ਼ਿਰ ਵੋਟ ਦੇ ਅਧਿਕਾਰ ਦੀ ਵਰਤੋਂ ਬਾਰੇ ਜਾਗਰੂਕ ਕੀਤਾ । ਇਸ ਮੌਕੇ ਸਟਾਫ਼ ਅਤੇ ਬੱਚਿਆਂ ਨੂੰ ਵੋਟਰ ਪ੍ਰਣ ਕਰਵਾਇਆ ਗਿਆ ।
Total Responses : 942