ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਕੀਤਾ ਐਲਾਨ
ਮਹਾਜ਼ਨ
ਪਠਾਣਕੋਟ , 27 ਮਈ 2024 : ਅੱਜ ਹਲਕਾ ਡੇਰਾ ਬਾਬਾ ਨਾਨਕ ਵਿੱਚ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ ਜੱਦੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚੋਂ ਸੈਂਕੜੇ ਪਰਿਵਾਰਾਂ ਨੇ ਅਕਾਲੀ ਦਲ ਅਤੇ ਆਮ ਆਦਮੀ ਦਾ ਸਾਥ ਛੱਡ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਵਿਚੋਂ ਕੈਪਟਨ ਸੁਖਜਿੰਦਰ ਸਿੰਘ,, ਕੈਪਟਨ ਹਰਭਜਨ ਸਿੰਘ, ਮਨਜੀਤ ਸਿੰਘ,ਬਾਬਾ ਸਤਨਾਮ ਸਿੰਘ,ਗੁਰਬਚਨ ਸਿੰਘ, ਸੁਖਦੇਵ ਸਿੰਘ, ਕੁਲਦੀਪ ਸਿੰਘ,ਹਰਦੇਵ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਬਲਜੀਤ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਰਘਬੀਰ ਸਿੰਘ, ਬਲਰਾਜ ਸਿੰਘ, ਬਲਜੀਤ ਸਿੰਘ, ਬਲਕਾਰ ਸਿੰਘ ਬੂਟਾ, ਜਸਵੰਤ ਮੰਗੀਆ,ਮੰਗਾ ਮਸੀਹ,ਬਿੱਟੂ ਮਸੀਹ, ਅਮਰਜੋਤ ਸਿੰਘ ਬੰਟੀ,ਕਰਨ ਰੰਧਾਵਾ ਜਨਰਲ ਸਕੱਤਰ ਯੂਥ ਕਾਂਗਰਸ ਦੀ ਅਗਵਾਈ ਹੇਠ ਪਿੰਡ ਬਲੀਮ ਤੋਂ ਅਕਾਲੀ ਦਲ ਛੱਡ ਗੁਰਮੁੱਖ ਸਿੰਘ,ਰਸਾਲ ਸਿੰਘ ਗੁਰਦੀਪ ਸਿੰਘ, ਬਲਦੇਵ ਸਿੰਘ, ਜੋਬਨ ਸਿੰਘ, ਚਰਨਜੀਤ ਸਿੰਘ,ਸੁੱਖਾ ਸਿੰਘ,ਬੁਦੋ ਸਿੰਘ,ਗੁਰਦੀਦ ਸਿੰਘ, ਸੇਵਾ ਸਿੰਘ ਕਰਨ ਸਿੰਘ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰਕੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦਾ ਤੱਨ,ਮੱਨ ਅਤੇ ਧੰਨ ਨਾਲ ਪੂਰਨ ਤੌਰ ਤੇ ਸਾਥ ਦੇ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਇਕ ਵੱਡੀ ਇਤਿਹਾਸਕ ਲੀਡ ਨਾਲ ਜਿੱਤਾ ਕਿ ਦੇਸ਼ ਦੀ ਪਾਰਲੀਮੈਂਟ ਵਿੱਚ ਭੇਜਣ ਦਾ ਫੈਸਲਾ ਕੀਤਾ ਆਖੀਰ ਵਿੱਚ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਪਰਿਵਾਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹਨਾਂ ਨੂੰ ਕਾਂਗਰਸ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਤੇ ਪਰਿਵਾਰਕ ਮੈਂਬਰ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ