← Go Back
ਏਸ਼ੀਆਈ ਖੇਡਾਂ 'ਚ ਸੋਨ ਤਗਮਾ ਜਿੱਤਣ ਵਾਲੇ ਮੁੱਕੇਬਾਜ਼ ਡਿੰਗਕੋ ਸਿੰਘ ਨਹੀਂ ਰਹੇ
ਨਵੀਂ ਦਿੱਲੀ, 10 ਜੂਨ 2021 - ਭਾਰਤ ਦੇ ਸਾਬਕਾ ਮੁੱਕੇਬਾਜ਼ ਡਿੰਗਕੋ ਸਿੰਘ ਦਾ ਦਿਹਾਂਤ ਹੋ ਗਿਆ। ਉਹ 42 ਸਾਲ ਦੇ ਸਨ ਅਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੇ ਦਿਹਾਂਤ 'ਤੇ ਕੇਂਦਰੀ ਮੰਤਰੀ ਕਿਰੇਨ ਰਿਜਿਜੂ ਤੇ ਪ੍ਰਸਿੱਧ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਿੰਗਕੋ ਸਿੰਘ ਨੇ 1998 ਵਿਚ ਬੈਂਕਾਕ ਏਸ਼ੀਆਈ ਖੇਡਾਂ ਵਿਚ ਸੋਨ ਤਗਮਾ ਜਿੱਤਿਆ ਸੀ। ਉਹ ਭਾਰਤ ਦੇ ਬਿਹਤਰੀਨ ਮੁੱਕੇਬਾਜ਼ਾਂ ਵਿਚੋਂ ਇਕ ਸਨ।
Former India boxer Dingko Singh passes away; Kiren Rijiju, Vijender Singh pay tributeRead @ANI Story | https://t.co/wZvC9nxlc6 pic.twitter.com/t6iTe6dVm0— ANI Digital (@ani_digital) June 10, 2021
Former India boxer Dingko Singh passes away; Kiren Rijiju, Vijender Singh pay tributeRead @ANI Story | https://t.co/wZvC9nxlc6 pic.twitter.com/t6iTe6dVm0
Total Responses : 928