← ਪਿਛੇ ਪਰਤੋ
ਸਪੈਸ਼ਲ ਡੀਜੀਪੀ ਸੰਜੀਵ ਕਾਲੜਾ ਦਾ ਤਬਾਦਲਾ
ਸਪੈਸ਼ਲ ਡੀਜੀਪੀ ਰੇਲਵੇ ਪੰਜਾਬ ਸੰਜੀਵ ਕਾਲੜਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਹੁਣ ਉਹਨਾਂ ਨੂੰ ਮੋਹਾਲੀ 'ਚ ਐਮ ਡੀ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਲਾਇਆ ਗਿਆ ਹੈ।
Total Responses : 942