ਪੰਜਾਬ ਵਿਚ IAS ਅਤੇ PCS ਅਫ਼ਸਰਾਂ ਦਾ ਤਬਾਦਲਾ
ਰਵੀ ਜੱਖੂ
ਚੰਡੀਗੜ੍ਹ, 5 ਦਸੰਬਰ 2023 : ਪੰਜਾਬ ਸਰਕਾਰ ਨੇ ਕਈ ਅਫ਼ਸਰਾਂ ਦਾ ਤਬਾਦਲਾ ਕੀਤਾ ਹੈ। ਪੰਜਾਬ ਵਿੱਚ ਮੰਗਲਵਾਰ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ। ਮਾਨ ਸਰਕਾਰ ਨੇ 19 ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਸ ਵਿੱਚ 8 ਆਈਏਐਸ ਅਤੇ 11 ਪੀਸੀਐਸ ਅਧਿਕਾਰੀ ਸ਼ਾਮਲ ਹਨ।
ਹੇਠਾਂ ਵੇਖੋ ਪੂਰੀ ਸੂਚੀ
Click:
https://drive.google.com/file/d/1TdF2KLD1dkNGujM7EBzVIrwyMgIzu4EC/view?usp=sharing