← ਪਿਛੇ ਪਰਤੋ
ਪੰਚਕੂਲਾ ਦੇ ਡਿਪਟੀ ਕਮਿਸ਼ਨਰ ਸੁਸ਼ੀਲ ਸਰਵਣ ਦਾ ਤਬਾਦਲਾ
ਚੰਡੀਗੜ੍ਹ, 11 ਅਪ੍ਰੈਲ 2024 : ਭਾਰਤੀ ਚੋਣ ਕਮਿਸ਼ਨ ਨੇ ਅੰਬਾਲਾ ਸੰਸਦੀ ਹਲਕੇ ਦੇ ਅਧੀਨ ਗ੍ਰਹਿ ਜ਼ਿਲ੍ਹੇ ਵਿੱਚ ਤਾਇਨਾਤੀ ਦੀ ਸ਼ਿਕਾਇਤ ਤੋਂ ਬਾਅਦ ਹਰਿਆਣਾ ਦੇ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੂੰ ਆਦੇਸ਼ ਜਾਰੀ ਕੀਤੇ। ਹਨ । ਜਿਸ ਅਨੁਸਾਰ ਪੰਚਕੂਲਾ ਦੇ ਡਿਪਟੀ ਕਮਿਸ਼ਨਰ ਸੁਸ਼ੀਲ ਸਰਵਣ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
Total Responses : 309