← ਪਿਛੇ ਪਰਤੋ
ਚੰਡੀਗੜ੍ਹ, 11 ਨਵੰਬਰ 2020 - ਕੇਂਦਰੀ ਗ੍ਰਹਿ ਮੰਤਰਾਲੇ ਨੇ ਮਨੀਸ਼ਾ ਚੌਧਰੀ ਆਈਪੀਐਸ ਨੂੰ ਸੀਨੀਅਰ ਸੁਪਰਡੈਂਟ ਆਫ ਪੁਲਿਸ ਚੰਡੀਗੜ੍ਹ (ਸੁਰੱਖਿਆ ਅਤੇ ਟ੍ਰੈਫਿਕ) ਵਜੋਂ ਤਾਇਨਾਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੀ ਤਾਇਨਾਤੀ ਤਿੰਨ ਸਾਲਾਂ ਲਈ ਕੀਤੀ ਗਈ ਹੈ।
Total Responses : 863