← ਪਿਛੇ ਪਰਤੋ
ਨਵੀਂ ਦਿੱਲੀ, 28 ਜਨਵਰੀ 2021 - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸਿਵਲ ਲਾਈਨਜ਼ 'ਚ ਸਥਿਤ ਸੁਸ਼ੁਰਤਾ ਟਰਾਮਾ ਸੈਂਟਰ ਦਾ ਦੌਰਾ ਕਰਕੇ ਉਨ੍ਹਾਂ ਪੁਲਿਸ ਮੁਲਾਜ਼ਮਾਂ ਦਾ ਹਾਲ-ਚਾਲ ਪੁੱਛਿਆ, ਜਿਹੜੇ ਕਿ 26 ਜਨਵਰੀ ਕਿਸਾਨ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ 'ਚ ਜ਼ਖ਼ਮੀ ਹੋਏ ਸਨ।
Total Responses : 933