← ਪਿਛੇ ਪਰਤੋ
ਨਵੀਂ ਦਿੱਲੀ, 23 ਫਰਵਰੀ 2021 - ਦਿੱਲੀ ਦੀ ਇਕ ਅਦਾਲਤ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਦੀਪ ਸਿੱਧੂ ਨੂੰ 14 ਦਿਨਾਂ ਲਈ ਜੁਡੀਸ਼ਲ ਹਿਰਾਸਤ 'ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਦਿੱਲੀ ਦੀ ਪੁਲਿਸ ਨੂੰ ਦੀਪ ਸਿੱਧੂ ਦਾ ਦੋ ਵਾਰ 7-7 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਸੀ।
Total Responses : 936